
Latest update
ਅਦਾਲਤ ਨੇ ਫਿਰ ਇਕ ਵਾਰ ਕਰ ਦਿੱਤੀ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

ਅਦਾਲਤ ਨੇ ਫਿਰ ਇਕ ਵਾਰ ਕਰ ਦਿੱਤੀ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ, 18 ਅਗਸਤ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਇਕ ਵਾਰ ਫਿਰ ਅਦਾਲਤ ਨੇ ਰੱਦ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਮਜੀਠੀਆ ਕੇਂਦਰੀ ਜੇਲ ਨਾਭਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੰਦ ਹਨ ।