post

Jasbeer Singh

(Chief Editor)

Latest update

ਸੀਪੀਐਮ. ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ

post-img

ਸੀਪੀਐਮ. ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ ਨਵੀਂ ਦਿੱਲੀ : ਸੀਪੀਐਮ ਨੇਤਾ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। 72 ਸਾਲ ਦੀ ਉਮਰ `ਚ ਉਨ੍ਹਾਂ ਨੇ ਦਿੱਲੀ ਦੇ ਏਮਜ਼ `ਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਏਮਜ਼ ਵਿੱਚ ਦਾਖ਼ਲ ਸਨ ।

Related Post