July 6, 2024 01:20:05
post

Jasbeer Singh

(Chief Editor)

Patiala News

1 ਕਿਲੋ 500 ਗ੍ਰਾਮ ਭੁੱਕੀ ਸਮੇਤ ਇੱਕ ਗਿ੍ਰਫਤਾਰ

post-img

ਪਟਿਆਲਾ, 12 ਮਾਰਚ (ਜਸਬੀਰ ) : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐਸ.ਐਚ.ਓ . ਗਗਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਤ ਭੁੱਕੀ ਸਮੇਤ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਜਗਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਮੁਰਾਦਪੁਰ ਥਾਣਾ ਸਦਰ ਪਟਿਆਲਾ। ਪੁਲਸ ਮੁਤਾਬਕ ਏ.ਐਸ.ਆਈ. ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਦੌਣ ਕਲਾਂ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਦੇ ਚੈਕ ਕੀਤਾ ਤਾਂ ਉਸ ਤੋਂ 1 ਕਿਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਜਿਸ ਦੇ ਖਿਲਾਫ ਥਾਣਾ ਸਦਰ ਪਟਿਆਲਾ ਵਿਖੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Related Post