post

Admin

(Chief Editor)

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

post-img

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਰਾਸ਼ਟਰਪਤੀ ਭਵਨ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

Related Post

Instagram