July 6, 2024 01:45:26
post

Jasbeer Singh

(Chief Editor)

Patiala News

ਪਟਿਆਲਾ ਲੋਕ ਸਭਾ ਹਲਕੇ ਤੋਂ ਡਾ. ਧਰਮਵੀਰ ਗਾਂਧੀ ਜੇਤੂ

post-img

ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੰਸਦੀ ਸੀਟ ਤੋਂ 305616 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ, ਹਾਲਾਂਕਿ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਡਾ: ਬਲਬੀਰ ਸਿੰਘ ਨੂੰ 290785 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ ‘ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ।

Related Post