

ਗੁਜਰਾਤ ਵਿਚ ਹੋਏ ਕਈ ਥਾਵਾਂ ਤੇ ਭੂਚਾਲ ਦੇ ਝਟਕੇ ਮਹਿਸੂਸ ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛੇ ਜਿ਼ਲੇ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭੂਚਾਲ ਸਵੇਰੇ ਕਰੀਬ 3:54 ਵਜੇ ਆਇਆ । ਰਿਐਕਟਰ ਸਕੇਲ ਉਤੇ ਇਸ ਭੂਚਾਲ ਦੀ ਤੀਬਰਤਾ 4 ਦੱਸੀ ਜਾ ਰਹੀ ਹੈ। ਇਸ ਦਾ ਕੇਂਦਰ ਬਿੰਦੂ ਕੱਛ ਵਿੱਚ ਖਾਵੜਾ ਤੋਂ ਲਗਭਗ 47 ਕਿਲੋਮੀਟਰ ਉੱਤਰ-ਪੂਰਬ ਵਿੱਚ ਦੱਸਿਆ ਜਾ ਰਿਹਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam