July 6, 2024 00:58:27
post

Jasbeer Singh

(Chief Editor)

Punjab, Haryana & Himachal

ਪੰਜਾਬ ਵਿਚ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

post-img

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਭੂਚਾਲ ਦਾ ਕੇਂਦਰ ਰਿਹਾ।ਸੋਮਵਾਰ ਰਾਤ 9:23 ਵਜੇ ਫਿਰੋਜ਼ਪੁਰ ਵਿੱਚ ਭੂਚਾਲ ਦੇ ਬੜੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

Related Post