post

Jasbeer Singh

(Chief Editor)

ਐਲੋਨ ਮਸਕ ਨੇ ਭਾਰਤ ਦੀ ਯਾਤਰਾ ਨੂੰ ਮੁਲਤਵੀ ਕੀਤਾ

post-img

ਟੈਸਲਾ ਦੇ ਮੁਖੀ ਐਲੋਨ ਮਸਕ ਨੇ ਭਾਰਤ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਯਾਤਰਾ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੀ ਅਤੇ ਦੱਖਣੀ ਏਸ਼ੀਆਈ ਬਾਜ਼ਾਰ ਵਿਚ ਦਾਖਲ ਹੋਣ ਦੀ ਯੋਜਨਾ ਦਾ ਐਲਾਨ ਕਰਨਾ ਸੀ। ਇਸ ਦੌਰਾਨ ਮਸਕ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ ਦੀ ਪ੍ਰਸਤਾਵਿਤ ਯਾਤਰਾ ਕੰਪਨੀ ਦੀਆਂ ਖਾਸ਼ ਜ਼ਿੰਮਵਾਰੀਆਂ ਪੂਰੀਆਂ ਕਰਨ ਕਰਕੇ ਮੁਲਤਵੀ ਕਰਨੀ ਪਈ।

Related Post