National
0
ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸ
- by Admin
- August 13, 2024
ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ : ਰਾਮ ਰਹੀਮ ਉਤਰ ਪ੍ਰਦੇਸ਼ : ਉਤਰ ਪ੍ਰਦੇਸ਼ ਦੇ ਬਾਗਪਤ ਵਿਚ ਬਰਨਾਵਾ ਸਥਿਤ ਡੇਰ ਆਸ਼ਰਮ ਤੋਂ ਸੰਦੇਸ਼ ਜਾਰੀ ਕਰਦਿਆਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਆਖਿਆ ਕਿ ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ।ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਕੋਰਟ ਵਲੋਂ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ।
