post

Jasbeer Singh

(Chief Editor)

Latest update

ਆਬਕਾਰੀ ਘਪਲਾ: ਅਦਾਲਤ ਨੇ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 20 ਤੱਕ ਵਧਾਇਆ

post-img

ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਜਦੋਂ ਆਮ ਆਦਮੀ ਪਾਰਟੀ (ਆਪ) ਆਗੂ ਦੀ ਹਿਰਾਸਤ ਖ਼ਤਮ ਹੋਈ ਤਾਂ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Related Post