post

Jasbeer Singh

(Chief Editor)

Latest update

ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ

post-img

ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ ਨਵੀਂ ਦਿੱਲੀ, 8 ਅਗਸਤ : ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ।

Related Post