post

Jasbeer Singh

(Chief Editor)

Punjab

ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ’ਫਖ਼ਰ ਏ ਕੌਮ’ ਦਾ ਐਵਾਰਡ

post-img

ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ’ਫਖ਼ਰ ਏ ਕੌਮ’ ਦਾ ਐਵਾਰਡ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਲੀ ਰਘੁਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਨੇ ਅੱਜ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ’ਫਖ਼ਰ ਏ ਕੌਮ’ ਐਵਾਰਡ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ ।

Related Post