post

Admin

(Chief Editor)

Punjab

ਵਿਧਾਨ ਸਭਾ ਵਿਚ ਚੀਮਾ ਤੇ ਖਹਿਰਾ ਵਿਚਕਾਰ ਹੋਈ ਜ਼ਬਰਦਸਤ ਬਹਿਸ

post-img

ਵਿਧਾਨ ਸਭਾ ਵਿਚ ਚੀਮਾ ਤੇ ਖਹਿਰਾ ਵਿਚਕਾਰ ਹੋਈ ਜ਼ਬਰਦਸਤ ਬਹਿਸ ਚੰਡੀਗੜ੍ਹ, 11 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਜ਼ਬਰਦਸਤ ਬਹਿਸ ਹੋਈ ਹੈ। ਕੀ ਬਹਿਸ ਹੋਈ ਦੋਹਾਂ ਵਿਚਕਾਰ ਮਿਲੀ ਜਾਣਕਾਰੀ ਅਨੁਸਾਰ ਅੱਜ ਵਿਧਾਨ ਸਭਾ ’ਚ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖਹਿਰਾ ਬਦਮਾਸ਼ੀ ਕਰ ਰਿਹਾ ਹੈ ਤੇ ਉਹ ਮਾਂਵਾਂ ਭੈਣਾਂ ਦੀਆਂ ਕੁੱਖਾਂ ਤੱਕ ਪੁੱਜ ਗਿਆ ਹੈ । ਉਨ੍ਹਾਂ ਕਿਹਾ ਕਿ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤੇ ਉਹ ਮੁਆਫ਼ੀ ਮੰਗੇ । ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ।

Related Post

Instagram