post

Jasbeer Singh

(Chief Editor)

National

ਪੇਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ

post-img

ਪੇਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ ਚੇਨੰਈ :ਭਾਰਤ ਦੇ ਪ੍ਰਸਿੱਧ ਸ਼ਹਿਰ ਚੇਨਈ ਪੁਲਸ ਮੁਤਾਬਕ ਰਜਨੀਕਾਂਤ ਨੂੰ ਦੇਰ ਰਾਤ ਪੇਟ ਵਿੱਚ ਤੇਜ਼ ਦਰਦ ਹੋਣ ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਹੁਣ ਰਜਨੀਕਾਂਤ ਦੀ ਹਾਲਤ ਠੀਕ ਹੈ।ਰਜਨੀਕਾਂਤ ਦੀ ਪਤਨੀ ਲਤਾ ਨੇ ਸੁਪਰਸਟਾਰ ਦੀ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਬਸ ਇੰਨਾਂ ਹੀ ਕਿਹਾ ਕਿ ਹੁਣ ਸਭ ਕੁਝ ਠੀਕ ਹੈ। ਦੱਸਣਯੋਗ ਹੈ ਕਿ ਸੁਪਰਸਟਾਰ ਦਾ ਇੱਕ ਦਹਾਕਾ ਪਹਿਲਾਂ ਸਿੰਗਾਪੁਰ ਵਿੱਚ ਗੁਰਦਾ ਟ੍ਰਾਂਸਪਲਾਂਟ ਹੋਇਆ ਸੀ ਅਤੇ ਹਾਲ ਹੀ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ।

Related Post