ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਕਰਨਗੇ ਕੇਂਦਰੀ ਬਜਟ ਨਵੀਂ ਦਿੱਲੀ, 22 ਜੁਲਾਈ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਲੋਕ ਸਭਾ ਵਿੱਚ ਆਰਥਿਕ ਸਰਵੇਖਣ 2023-24 ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰ ਦੀ ਸਥਿਤੀ ਬਿਹਤਰ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਸੀਤਾਰਾਮਨ ਮੰਗਲਵਾਰ ਨੂੰ 2024-25 ਦਾ ਕੇਂਦਰੀ ਬਜਟ ਪੇਸ਼ ਕਰੇਗੀ
