

ਬਰਾਤ ਵਾਪਸ ਲਿਜਾ ਰਹੀ ਇਕ ਬਸ ਵਿਚ ਲੱਗੀਅ ਅੱਗ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਦਰਪੁਰ ਵਿਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ । ਜਾਣਕਾਰੀ ਮੁਤਾਬਕ ਬਦਰਪੁਰ `ਚ ਲੰਘਦੇ ਸਮੇਂ ਇਕ ਪ੍ਰਾਈਵੇਟ ਚਾਰਟਰਡ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਸਵੇਰੇ ਇੱਕ ਬਾਰਾਤ ਨੂੰ ਵਾਪਸ ਲੈ ਕੇ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰ ਗਿਆ । ਜਾਣਕਾਰੀ ਮੁਤਾਬਕ ਇਹ ਹਾਦਸਾ ਸਕੂਲ ਚੌਕ ਨੇੜੇ ਵਾਪਰਿਆ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam