post

Admin

(Chief Editor)

ਅਮਰਨਾਥ ਯਾਤਰਾ ਲਈ ਜੰਮੂ ਤੋਂ ਪਹਿਲਾ ਜੱਥਾ ਰਵਾਨਾ ਉਪ ਰਾਜਪਾਲ ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ

post-img

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਅਮਰਨਾਥ ਯਾਤਰਾ ਲਈ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਬੇਸ ਕੈਂਪ ਤੋਂ 4603 ਤੀਰਥ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਰਵਾਨਾ ਕੀਤਾ। ‘ਬਮ ਬਮ ਭੋਲੇ’ ਅਤੇ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਵਿਚਾਲੇ ਤੀਰਥਯਾਤਰੀਆਂ ਦਾ ਪਹਿਲਾ ਜੱਥਾ ਸਖ਼ਤ ਸੁਰੱਖਿਆ ਵਿਚਾਲੇ ਉੱਤਰ ਕਸ਼ਮੀਰ ਦੇ ਬਾਲਟਲ ਅਤੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਲਈ ਰਵਾਨਾ ਹੋਇਆ। ਉਪ ਰਾਜਪਾਲ ਮਨੋਜ ਸਿਨਹਾ ਨੇ ਤੀਰਥਯਾਤਰੀਆਂ ਦੀ ਸੁਰੱਖਿਅਤ ਯਾਤਰੀ ਦੀ ਪ੍ਰਾਰਥਨਾ ਕੀਤੀ।

Related Post

Instagram