post

Jasbeer Singh

(Chief Editor)

crime

ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 20 ਜੂਨ : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 5 ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪੇ੍ਰਮ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹਨ । ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਮੌਜੂਦ ਸਨ ਨੂੰ ਸੂਚਨਾ ਮਿਲੀ ਉਕਤ ਵਿਅਕਤੀ ਚਿੱਟਾ/ਹੈਰੋਇਨ ਵੇਚਣ ਲਈ ਪਿੰਡ ਭੋਜੋ ਮਾਜਰੀ ਨੂੰ ਜਾਂਦੀ ਸੜ੍ਹਕੰਢੇ ਨਹਿਰ ਦੀ ਪਟੜੀ ਕੋਲ ਖੜ੍ਹਾ ਹੈਤੇ ਜਦੋਂ ਰੇਡ ਕੀਤੀ ਗਈਤਾਂ ਪੰਜ ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Related Post