post

Jasbeer Singh

(Chief Editor)

Punjab

ਹੜ੍ਹਤਾਲੀ ਕਾਮੇ ਤੁਰੰਤ ਪ੍ਰਭਾਵ ਨਾਲ ਕੰਮ `ਤੇ ਪਰਤਣ : ਹਾਈਕੋਰਟ

post-img

ਹੜ੍ਹਤਾਲੀ ਕਾਮੇ ਤੁਰੰਤ ਪ੍ਰਭਾਵ ਨਾਲ ਕੰਮ `ਤੇ ਪਰਤਣ : ਹਾਈਕੋਰਟ ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੀਜੀਆਈ ਦੇ ਹੜਤਾਲੀ ਕਾਮਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਮੁਲਾਜ਼ਮਾਂ ਦੀ ਹੜਤਾਲ `ਤੇ ਰੋਕ ਲਗਾ ਦਿੱਤੀ ਹੈ। ਉਚ ਅਦਾਲਤ ਨੇ ਕਾਮਿਆਂ ਨੂੰ ਤੁਰੰਤ ਪ੍ਰਭਾਵ ਨਾਲ ਕੰਮ `ਤੇ ਪਰਤਣ ਲਈ ਕਿਹਾ ਹੈ ਅਤੇ ਕੰਮ `ਤੇ ਨਾ ਪਰਤਣ ਵਾਲੇ ਮੁਲਾਜ਼ਮਾਂ ਖਿਲਾਫ਼ ਯੂ.ਟੀ. ਤੇ ਪੀਜੀਆਈ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Related Post