post

Jasbeer Singh

(Chief Editor)

ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ

post-img

ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਲੋਂ ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਜਾਣਕਾਰੀ ਮੁਤਾਬਕ, ਸਰਕਾਰ ਨੇ ਅਣ ਅਧਿਕਾਰਿਤ ਕਲੌਨੀਆਂ ਵਿਚਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੀ ਲਈ ਪਾਸ ਕੀਤੇ ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਐਕਟ ਪਹਿਲੀ ਦਸੰਬਰ 2024 ਤੋਂ ਲਾਗੂ ਹੋਵੇਗਾ, ਭਾਵ ਉਸ ਦਿਨ ਤੋਂ ਇਸ ਸ਼੍ਰੈਣੀ ਦੀਆਂ ਰਜਿਸਟਰੀਆਂ ਐਨਓਸੀ ਦੀ ਲੋੜ ਨਹੀਂ ਹੋਵੇਗੀ ।

Related Post

Instagram