July 6, 2024 00:37:25
post

Jasbeer Singh

(Chief Editor)

National

ਸਾਬਕਾ ਬ੍ਰਹਮੋਸ ਏਅਰੋਸਪੇਸ ਇੰਜਨੀਅਰ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਉਮਰ ਕੈਦ

post-img

ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਐਕਟ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਸਖ਼ਤ ਕੈਦ ਕੱਟਣੀ ਪਵੇਗੀ ਅਤੇ 3,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

Related Post