ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਪਹੰੁੰਚੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
- by Admin
- September 9, 2024
ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਪਹੰੁੰਚੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਵੀ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ . ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।
