post

Admin

(Chief Editor)

Patiala News

ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਏ ਸ਼ਾਮਲ

post-img

ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਏ ਸ਼ਾਮਲ ਪਟਿਆਲਾ, 13 ਮਈ 2026 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਅੱਜ ਆਮ ਆਦਮੀ ਪਾਰਟੀ ਵਿਚ ਸਾਮਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹਨ ਸੁਰਜੀਤ ਰੱਖੜਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਦਿੱਤੀ ਹੈ ਪਟਿਆਲਾ ਜਿ਼ਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਸਰਕਾਰ ‘ਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

Related Post

Instagram