
Latest update
0
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਸੀਟ ਜਿੱਤੀ
- by Aaksh News
- June 4, 2024
-1717513703.jpeg)
ਕਾਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਸੀਟ ਤੇ ਜਿੱਤ ਹਾਸਲ ਕਰ ਲਈ ਹੈ। ਉਹ 175993 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 390053 ਵੋਟਾਂ ਮਿਲੀਆਂ। ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ।