ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ
- by Jasbeer Singh
- November 2, 2024
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ । ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਜੋ ਕਿ ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਸਨ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਚੱਬੇਵਾਲ ਇਲਾਕੇ ‘ਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ।ਇਸ ਮੌਕੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ ।
