National
0
ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ
- by Jasbeer Singh
- October 4, 2024
ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ `ਆਪ` ਸੰਸਦ ਮੈਂਬਰ ਦੀ ਸਰਕਾਰੀ ਰਿਹਾਇਸ਼ `ਤੇ ਹੀ ਰਹਿਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam