Latest update
0
ਸਾਬਕਾ ਆਈ. ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ : ਸੂਤਰ
- by Jasbeer Singh
- December 22, 2025
ਸਾਬਕਾ ਆਈ. ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ : ਸੂਤਰ ਪਟਿਆਲਾ, 22 ਦਸੰਬਰ 2025 : ਸਾਬਕਾ ਆਈ. ਜੀ. ਅਮਰ ਸਿੰਘ ਚਾਹਲ ਨੇ ਖੁਦ ਨੂੰ ਗੋਲੀ ਮਾਰ ਲਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ-ਰਾਜਪੁਰਾ ਰੋਡ ਵਿਖੇ ਸਥਿਤ ਪਾਰਕ ਹਸਪਤਾਲ ’ਚ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਕਰੋੜਾਂ ਰੁਪਏ ਦੀ ਠੱਗੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦੇਣ ਲਈ ਐਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਵਲੋਂ ਵੀ ਗੱਲਬਾਤ ਕੀਤੀ ਜਾ ਰਹੀ ਹੈ। ਜਿਸ ਵਿਚ ਮੌਜੂਦਾ ਸਥਿਤੀ ਬਾਰੇ ਚਾਣਨਾ ਪਾਇਆ ਜਾਵੇਗਾ।
