(Chief Editor)
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਚ ਸ਼ਾਮਲ ਚੰਡੀਗੜ੍ਹ L ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।