post

Jasbeer Singh

(Chief Editor)

ਸਾਬਕਾ ਵਿਧਾਇਕ ਜੱਸੀ ਖੰਗੂੜਾ ਮੁੜ ਕਾਂਗਰਸ ਵਿੱਚ ਸ਼ਾਮਲ

post-img

ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ’ਚ ਸ਼ਾਮਲ ਹੋ ਗਏ ਸਨ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related Post