post

Jasbeer Singh

(Chief Editor)

National

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ 28 ਦਸੰਬਰ ਨੂੰ

post-img

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ 28 ਦਸੰਬਰ ਨੂੰ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ, ਇਸਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ । ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੈਨੂਗੋਪਾਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ । ਉਹਨਾਂ ਇਹ ਵੀ ਕਿਹਾ ਕਿ ਇਸਦਾ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਜਾਵੇਗਾ ।

Related Post