post

Admin

(Chief Editor)

Latest update

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ

post-img

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੇ ਪ੍ਰਸਿੱਧ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਲਾਲ ਸਿੰਘ ਦਾ ਦੇਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਕਾਰਨ ਰਿਹਾ ਲਾਲ ਸਿੰਘ ਦੀ ਮੌਤ ਦਾ ਮਿਲੀ ਜਾਣਕਾਰੀ ਅਨੁਸਾਰ ਜੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦਾ ਦੇਹਾਂਤ ਹੋਣ ਬਾਰੇ ਸਮਾਚਾਰ ਮਿਮਿਲਆ ਹੈ ਨੇ ਮੋਹਾਲੀ ਦੇ ਮੈਕਸ ਹਸਪਤਾਲ `ਚ ਆਖਰੀ ਸਾਂਹ ਲਏ ਹਨ । ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪਰਿਵਾਰ ਕੁਝ ਹੀ ਦੇਰ ਤੱਕ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਪਹੁੰਚੇਗਾ ।

Related Post

Instagram