National
0
ਬਿਹਾਰ ਦੇ ਗੋਪਾਲਪੰਜ ਦੇ ਗੰਡਕ ਨਦੀ ਵਿਚ ਨਹਾਉਂਦੇ ਸਮੇਂ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਡੁੱਬਣ ਕਾਰਨ ਹੋਈ ਮੌਤ
- by Jasbeer Singh
- August 26, 2024
ਬਿਹਾਰ ਦੇ ਗੋਪਾਲਪੰਜ ਦੇ ਗੰਡਕ ਨਦੀ ਵਿਚ ਨਹਾਉਂਦੇ ਸਮੇਂ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਡੁੱਬਣ ਕਾਰਨ ਹੋਈ ਮੌਤ ਬਿਹਾਰ : ਭਾਰਤ ਦੇ ਸੂਬੇ ਬਿਹਾਰ ਦੇ ਗੋਪਾਲਗੰਜ ‘ਚ ਗੰਡਕ ਨਦੀ ਵਿਚ ਨਹਾਉਂਦੇ ਸਮੇਂ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇੱਕ ਦੂਜੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸਾਰੇ ਲੋਕ ਲਾਪਤਾ ਹਨ। ਇਹ ਘਟਨਾ ਬੈਕੁੰਠਪੁਰ ਥਾਣਾ ਖੇਤਰ ਦੇ ਮੁੰਜਾ ਪਿੰਡ ਦੀ ਹੈ। ਹਾਦਸੇ ਤੋਂ ਬਾਅਦ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

