post

Jasbeer Singh

(Chief Editor)

Business

ਗੌਤਮ ਅਡਾਨੀ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

post-img

ਸੇਬ ਤੋਂ ਲੈ ਕੇ ਹਵਾਈ ਅੱਡਾ ਖੇਤਰ ਵਿੱਚ ਸਰਗਰਮ ਅਡਾਨੀ ਸਮੂਹ ਦੀ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ ਵਿੱਚ ਉਛਾਲ ਤੋਂ ਬਾਅਦ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਦਿੱਤਾ ਹੈ। ‘ਬਲੂਮਬਰਗ ਬਿਲੀਅਨਰਜ਼ ਇੰਡੈਕਸ’ ਮੁਤਾਬਕ, 111 ਅਰਬ ਅਮਰੀਕੀ ਡਾਲਰ ਦੀ ਸੰਪਤੀ ਦੇ ਨਾਲ ਅਡਾਨੀ ਹੁਣ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਅੰਬਾਨੀ 109 ਡਾਲਰ ਦੀਆਂ ਸੰਪਤੀਆਂ ਦੇ ਨਾਲ 12ਵੇਂ ਸਥਾਨ ’ਤੇ ਹਨ। ਅਡਾਨੀ ਸਮੂਹ ਨੇ ਅਗਲੇ ਦਹਾਕੇ ਦੌਰਾਨ ਵਿਸਥਾਰ ਦੀ ਯੋਜਨਾ ਤਹਿਤ 90 ਅਰਬ ਡਾਲਰ ਦੇ ਪੂੰਜੀ ਖਰਚ ਦੀ ਯੋਜਨਾ ਬਣਾਈ ਹੈ।

Related Post