post

Jasbeer Singh

(Chief Editor)

Himachal Politics : ਹਿਮਾਚਲ ਚ ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ਚ ਸ਼ਾਮਲ ਹੋਏ ਸਾਬਕਾ 6 ਬਾਗ਼ੀ ਵਿਧਾਇਕ

post-img

ਤਿੰਨ ਆਜ਼ਾਦ ਵਿਧਾਇਕ ਵੀ ਭਾਜਪਾ ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਦੇ ਚਾਰ ਵਿਧਾਇਕ ਭਾਜਪਾ ਚ ਸ਼ਾਮਲ ਹੋ ਗਏ ਹਨ। ਦਿੱਲੀ ਵਿਖੇ ਭਾਜਪਾ ਚ ਸ਼ਾਮਲ ਹੋਣ ਤੋਂ ਬਾਅਦ ਹਿਮਾਚਲ ਲਿਆਉਣ ਦਾ ਪ੍ਰੋਗਰਾਮ ਹੈ। ਹਿਮਾਚਲ ਪ੍ਰਦੇਸ਼ ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕਾਂਗਰਸ ਦੇ ਛੇ ਕਮਿਸ਼ਨ ਵਿਧਾਇਕਾਂ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਸੁਧੀਰ ਸ਼ਰਮਾ, ਰਵੀ ਠਾਕੁਰ, ਇੰਦਰ ਦੱਤ ਲਖਨਪਾਲ, ਦੇਵੇਂਦਰ ਭੁੱਟੋ ਤੇ ਚੈਤੰਨਿਆ ਸ਼ਰਮਾ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਰਾਜੀਵ ਬਿੰਦਲ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

Related Post