
Sports
0
World Athletics Championship: ਭਾਰਤੀ ਪੁਰਸ਼ਾਂ ਦੀ 4x400 ਰਿਲੇਅ ਟੀਮ ਫਾਈਨਲ 'ਚ ਪਹੁੰਚੀ, ਪ੍ਰਧਾਨ ਮੰਤਰੀ ਨਰਿੰਦਰ
- by Jasbeer Singh
- June 23, 2024

ਹੰਗਰੀ ਦੇ ਬੁਡਾਪੈਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਨੇ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ। ਭਾਰਤ ਦੀ ਪੁਰਸ਼ ਟੀਮ 4x400 ਮੀਟਰ ਰਿਲੇਅ ਦੌੜ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਬੁਡਾਪੈਸਟ : World Athletics Championship: ਹੰਗਰੀ ਦੇ ਬੁਡਾਪੈਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਨੇ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ। ਭਾਰਤ ਦੀ ਪੁਰਸ਼ ਟੀਮ 4x400 ਮੀਟਰ ਰਿਲੇਅ ਦੌੜ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਭਾਰਤੀ ਅਥਲੀਟ ਪਹਿਲੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੇ ਹਨ।