post

Jasbeer Singh

(Chief Editor)

ਸਰਕਾਰੀ ਮੁਲਾਜ਼ਮਾਂ ਨੂੰ ਜਲਦੀ ਹੀ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ...

post-img

7th Pay Commission: ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਜਲਦੀ ਹੀ ਚੰਗੀ ਖ਼ਬਰ ਆ ਸਕਦੀ ਹੈ। ਦਰਅਸਲ, ਸਰਕਾਰ ਛੇਤੀ ਹੀ ਇਕ ਵਾਰ ਫਿਰ ਮਹਿੰਗਾਈ ਭੱਤੇ ਜਾਂ ਡੀਏ ਵਿੱਚ ਵਾਧਾ ਕਰ ਸਕਦੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਜੁਲਾਈ ਵਿਚ ਮਹਿੰਗਾਈ ਭੱਤੇ ਵਿੱਚ ਫਿਰ ਵਾਧਾ ਕਰੇਗੀ। ਦੱਸ ਦਈਏ ਕਿ ਕੇਂਦਰ ਸਰਕਾਰ ਸਾਲ ਵਿਚ ਦੋ ਵਾਰ ਡੀਏ ਵਧਾਉਂਦੀ ਹੈ। ਇਨ੍ਹਾਂ ਵਿੱਚ ਜਨਵਰੀ ਅਤੇ ਜੁਲਾਈ ਮਹੀਨੇ ਸ਼ਾਮਲ ਹਨ।

Related Post

Instagram