
Latest update
0
ਪੰਜਾਬ ਵਿਚ ਹੜ੍ਹ ਦੇ ਹਾਲਾਤਾਂ ਦੇ ਚਲਦਿਅਆਂ 8 ਸਤੰਬਰ ਤੱਕ ਕੀਤੇ ਸਰਕਾਰੀ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ
- by Jasbeer Singh
- September 3, 2025

ਪੰਜਾਬ ਵਿਚ ਹੜ੍ਹ ਦੇ ਹਾਲਾਤਾਂ ਦੇ ਚਲਦਿਅਆਂ 8 ਸਤੰਬਰ ਤੱਕ ਕੀਤੇ ਸਰਕਾਰੀ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਚੰਡੀਗੜ੍ਹ, 3 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਚੱਲ ਰਹੇ ਮੌਜੂਦਾ ਹੜ੍ਹ ਵਾਲੇ ਹਾਲਾਤਾਂ ਦੇੇ ਚਲਦਿਆਂ 8 ਸਤੰਬਰ ਤੱਕ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ `ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ।