
ਹਰਚੰਦ ਬਰਸਟ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦੇ ਚੇਅਰਮੈਨ ਨਿਯੁਕਤ
- by Jasbeer Singh
- November 30, 2024

ਹਰਚੰਦ ਬਰਸਟ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਹਰਿਆਣਾ ਦੀ ਵਿਧਾਇਕ ਅਦਿਤੀ ਦੇਵੀ ਲਾਲ ਚੌਟਾਲਾ ਵੀ ਮੌਜੂਦ ਸਨ ।