ਹਰਦੀਪ ਸਿੰਘ ਡਿੰਪੀ ਅਕਾਲੀ ਦਲ ਵਿਚ ਵਾਪਸੀ ਕਰੇ ਮੈਂ ਅੱਜ ਹੀ ਗਿੱਦੜਬਾਹਾ ਤੋਂ ਟਿਕਟ ਦਾ ਐਲਾਨ ਕਰਨ ਲਈ ਤਿਆਰ ਹਾਂ : ਸੁਖਬ
- by Admin
- August 26, 2024
ਹਰਦੀਪ ਸਿੰਘ ਡਿੰਪੀ ਅਕਾਲੀ ਦਲ ਵਿਚ ਵਾਪਸੀ ਕਰੇ ਮੈਂ ਅੱਜ ਹੀ ਗਿੱਦੜਬਾਹਾ ਤੋਂ ਟਿਕਟ ਦਾ ਐਲਾਨ ਕਰਨ ਲਈ ਤਿਆਰ ਹਾਂ : ਸੁਖਬੀਰ ਬਾਦਲ ਚੰਡੀਗੜ੍ਹ : ਸ਼ੋਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਤੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਹਰਦੀਪ ਸਿੰਘ ਡਿੰਪੀ ਨੂੰ ਅੱਜ ਵੀ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਐਲਾਨ ਕਰਨ ਲਈ ਤਿਆਰ ਹਨ ਬਸ਼ਰਤ ਇਹ ਹੈ ਕਿ ਹਰਦੀਪ ਸਿੰਘ ਡਿੰਪੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਲਈ ਐਲਾਨ ਕਰਨ।
