ਅਕਾਲੀ ਦਲ ਆਪ ਵਿਚ 28 ਅਗਸਤ ਨੂੰ ਸ਼ਾਮਲ ਹੋਣਗੇ ਹਰਦੀਪ ਸਿੰਘ ਡਿੰਪੀ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 28 ਅਗਸਤ ਨੂੰ ਹਰਦੀਪ ਸਿੰਘ ਡਿੰਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਹਰਦੀਪ ਸਿੰਘ ਡਿੰਪੀ ਨੇ ਬੀਤੇ ਕੱਲ ਹੀ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖਿਆ ਸੀ।
