post

Jasbeer Singh

(Chief Editor)

Punjab

ਸਰਪੰਚ ਅਤੇ ਪੰਚ ਦੇ ਅਹੁਦੇ ਖ਼ਰੀਦਣ ਦੀ ਕੋਸਿ਼ਸ਼ ਦੇ ਸਾਹਮਣੇ ਆਏ ਮਾਮਲਿਆਂ ਦੀ ਹਰਪਾਲ ਚੀਮਾ ਨੇ ਕੀਤੀ ਚੋਣ ਕਮਿਸ਼ਨ ਨੂੰ ਸਿਕਾ

post-img

ਸਰਪੰਚ ਅਤੇ ਪੰਚ ਦੇ ਅਹੁਦੇ ਖ਼ਰੀਦਣ ਦੀ ਕੋਸਿ਼ਸ਼ ਦੇ ਸਾਹਮਣੇ ਆਏ ਮਾਮਲਿਆਂ ਦੀ ਹਰਪਾਲ ਚੀਮਾ ਨੇ ਕੀਤੀ ਚੋਣ ਕਮਿਸ਼ਨ ਨੂੰ ਸਿਕਾਇਤ ਚੰਡੀਗੜ੍ਹ : ਪੰਜਾਬ ਦੇ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਸਰਬ ਸੰਮਤੀਆਂ ਦੇ ਨਾਮ ਤੇ ਸਰਪੰਚਾਂ ਤੇ ਪੰਚਾਂ ਦੇ ਅਹੁਦਿਆਂ ਦੀ ਖਰੀਦ ਕੀਤੇ ਜਾਣ ਦੀਆਂ ਚੱਲ ਰਹੀਆਂ ਕੋਸਿ਼ਸ਼ਾਂ ਦੀ ਵਾਇਰਲ ਹੋ ਰਹੀ ਵੀਡੀਓਜ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਚੋਣ ਕਮਿਸ਼ਨ ਨੂੰ ਸਿਕਾਇਤ ਕੀਤੀ ਗਈ।

Related Post