
Latest update
0
ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ
- by Jasbeer Singh
- September 9, 2024

ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੇ ਵੰਡ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪ੍ਰੈਸ਼ਰ (ਬੀਪੀ) ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam