Haryana News
0
ਹਰਿਆਣਾ ਸਰਕਾਰ ਨੇ ਆਈ. ਏ. ਐਸ. ਅਧਿਕਾਰੀਆਂ ਦੀ ਪ੍ਰਸ਼ਾਸਨਿਕ ਜਿੰਮੇਵਾਰੀ ਵਿਚ ਕੀਤਾ ਵਾਧਾ
- by Admin
- February 3, 2026
ਹਰਿਆਣਾ ਸਰਕਾਰ ਨੇ ਆਈ. ਏ. ਐਸ. ਅਧਿਕਾਰੀਆਂ ਦੀ ਪ੍ਰਸ਼ਾਸਨਿਕ ਜਿੰਮੇਵਾਰੀ ਵਿਚ ਕੀਤਾ ਵਾਧਾ ਹਰਿਆਣਾ, 3 ਫਰਵਰੀ 2026 : ਹਰਿਆਣਾ ਸਰਕਾਰ ਨੇ ਰਾਜ ਦੇ 6 ਅਧਿਕਾਰੀਆਂ ਦੀ ਪ੍ਰਸ਼ਾਸਨਿਕ ਜ਼ਿੰਮੇਵਾਰੀ ਵਧਾ ਦਿੱਤੀ ਹੈ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ, ਰੋਹਤਕ ਅਤੇ ਕੈਥਲ ਦੇ ਡਿਪਟੀ ਕਮਿਸ਼ਨਰ ਅਤੇ ਅੰਬਾਲਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਵਾਧੂ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਦੀ ਪੂਰੀ ਸੂਚੀ ਹੇਠਾਂ ਵੇਖੀ ਜਾ ਸਕਦੀ ਹੈ ਅਤੇ ਵਿਸਥਾਰ ਨਾਲ ਇਹ ਜਾਣਿਆ ਜਾ ਸਕਦਾ ਹੈ ਕਿ ਕਿਸ ਅਧਿਕਾਰੀ ਨੂੰ ਕਿਹੜਾ ਚਾਰਜ ਦਿੱਤਾ ਗਿਆ ਹੈ। ਜਿਨ੍ਹਾਂ ਵਿਚ :
