post

Jasbeer Singh

(Chief Editor)

ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼

post-img

ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼ ਅੰਬਾਲਾ : ਪੰਜਾਬ ਦੇ ਗੁਆਂਢੀ ਸੂੁਬੇ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਕਿਉਂਕਿ ਅਸੀਮ ਗੋਇਲ `ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ ਲੱਗਿਆ ਹੈ, ਜਿਸ ਕਾਰਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਅਸੀਮ ਗੋਇਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related Post

Instagram