
ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਛੁੱਟੀ ਵਾਲੇ ਦਿਨ ਵੀ ਸੁਣੀਆਂ ਲੋਕਾਂ ਦੀਆਂ ਸਿ਼ਕਾਇਤ
- by Jasbeer Singh
- October 27, 2024

ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਛੁੱਟੀ ਵਾਲੇ ਦਿਨ ਵੀ ਸੁਣੀਆਂ ਲੋਕਾਂ ਦੀਆਂ ਸਿ਼ਕਾਇਤ ਪਟਿਆਲਾ : ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਸਿ਼ਕਾਇਤਾਂ ਅਤੇ ਤਕਲੀਫਾਂ ਸੁਣੀਆਂ ਅਤੇ ਉਹਨਾਂ ਨੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਫੋਨ ਤੇ ਹੀ ਨਿਪਟਾਰਾ ਕਰਵਾ ਦਿੱਤਾ । ਇਸ ਮੌਕੇ ਉਨ੍ਹਾਂ ਦੇ ਨਾਲ ਦਫਤਰ ਦੇ ਇੰਚਾਰਜ ਜਸਬੀਰ ਸਿੰਘ ਗਾਂਧੀ, ਡਾਕਟਰ ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਕਮਲ ਨੈਨ ਰਾਹੁਲ ਸੈਣੀ, ਮੀਡੀਆ ਸਲਾਹਕਾਰ ਗਜਨ ਸਿੰਘ ,ਸੁਰੇਸ਼ ਰਾਏ, ਮੋਹਿਤ ਕੁਮਾਰ ਬਲਾਕ ਪ੍ਰਧਾਨ, ਪਵਨ ਕੁਮਾਰ, ਗੁਰ ਕਿਰਪਾ ਸਿੰਘ ਸਰਪੰਚ ,ਓਮ ਪ੍ਰਕਾਸ਼ ,ਵੇਕੂ ਝਿਲ ਆਦਿ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.