post

Jasbeer Singh

(Chief Editor)

National

ਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀ

post-img

ਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਕੋਲਕਾਤਾ, 6 ਜੂਨ : ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਕੋਲਕਾਤਾ ਪੁਲੀਸ ਨੇ ਕਥਿਤ ਤੇਰ `ਤੇ ਫਿਰਕ ਟਿੱਪਣੀਆਂ ਵਾਲਾ ਵੀਡੀਓ ਨਬਰ ਕਰਨ ਦੇ ਦੇਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਨਫਲੂਐਂਸਰ ਰਮਿਸ਼ਠਾ ਪਨੈਲੀ ਨੂੰ ਅਦਾਲਤ ਨੇ ਕਿਹਾ ਕਿ ਉਸ ਵਿਰੁੱਧ ਸ਼ਿਕਾਇਤ ਕਿਸੇ ਵੀ ਗੰਭੀਰ ਅਪਰਾਧ ਦਾ ਖੁਲਾਸਾ ਨਹੀਂ ਕਰਦੀ ਹੈ। ਕਾਨੂੰਨ ਦੀ ਵਿਦਿਆਰਥਣ ਪਨੈਲੀ ਨੂੰ ਪਿਛਲੇ ਹਫ਼ਤੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ. ਜਦ ਕਲੋਕਾਤਾ ਦੇ ਗਾਰਡਨ ਰੀਚ ਪੁਲਿਸ ਸਟੇਸ਼ਨ ਵਿੱਚ ਉਸ ਵਿਰੁੱਧ ਇੱਕ ਵਾਇਰਲ ਵੀਡੀਓ ਦੇ ਮੱਦੇਨਚਰ ਐਫਆਈਆਰ ਦਰਜ ਕੀਤੀ ਗਈ ਸੀ ।ਇਸ ਵੀਡੀਓ ਵਿਚਉਸ ਨੇ ਆਸ਼ਨ ਸਿੰਦੂਰ `ਤੇ ਬਾਲੀਵੁੱਡ ਅਦਾਕਾਰਾਂ ਦੀ ਆਲੋਚਨਾ ਕਰਨ ਵਾਲਿਆਂ ਖ਼ਿਲਾਫ਼ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ। ਪੁਲਸ ਨੇ ਕਿਹਾ ਸੀ ਕਿ ਉਸ ਦੀ ਹੁਣ ਡਿਲੀਟ ਕੀਤੀ ਗਈ ਵੀਡੀਓ ਵਿੱਚ ਘੱਟ ਗਿਣਤੀ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਸਨ। ਜਸਟਿਸ ਰਾਜਾ ਬਾਸੂ ਚੌਧਰੀ ਦੀ ਬੈਂਚ ਨੇ ਉਸਨੂੰ ਜ਼ਮਾਨਤੀ ਬਾਂਡ ਅਤੇ 10,000 ਰੁਪਏ ਚਮਾਨਤ `ਤੇ ਰਿਹਾ ਦਾ ਹੁਕਮ ਦਿੱਤਾ ਅਤੇ ਉਸਨੂੰ ਮਾਮਲੇ ਹੁਕਮ ਦਿੱਤਾ।ਅਦਾਲਤ ਨੇ ਉਸਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡ ਕੇ ਨਾ ਜਾਵੇ। ਹਾਈ ਕੋਰਟ ਨੇ ਪੁਲੀਸ ਨੂੰ ਪਨਲੀ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ, ਕਿਉਂਕਿ ਉਸਨੇ ਸ਼ਿਕਾਇਤ ਕੀਤੀ ਸੀ ਕਿ ਉਸਦੀ ਸਸ਼ਲ ਮੀਡੀਆ ਪੋਸਟ ਤੋਂ ਬਾਅਦ ਉਸਨੂੰ ਧਮਕੀਆਂ ਮਿਲ ਰਹੀਆਂ ਹਨ।

Related Post