Holiday In Punjab : ਪੰਜਾਬ 'ਚ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਜਾਣੋ ਕਿਉਂ
- by Aaksh News
- May 6, 2024
ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ਚ 10 ਮਈ ਦੀ ਛੁੱਟੀ ਰਹੇਗੀ। ਭਗਵਾਨ ਪਰਸ਼ੂ ਰਾਮ ਜੈਅੰਤੀ ਕਾਰਨ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ ਚ ਸਰਕਾਰੀ ਛੁੱਟੀ ਰਹੀ ਸੀ। 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਚ ਸਰਕਾਰੀ ਛੁੱਟੀ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ਚ ਛੁੱਟੀ ਰਹੇਗੀ। 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ ਚ ਸਰਕਾਰੀ ਛੁੱਟੀ ਰਹੀ ਸੀ।
