
National
0
ਪੰਜਾਬ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ
- by Aaksh News
- May 22, 2024

ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਵਿਸ਼ੇਸ਼ ਸਥਿਤੀ ’ਚ ਹੀ ਅਧਿਕਾਰ ਜਾ ਮੁਲਾਜ਼ਮ ਦੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ।