post

Admin

(Chief Editor)

ਅਗਲੀ ਸਰਕਾਰ ਦੇ ਫ਼ੈਸਲਿਆਂ ’ਚ ਸਰਬਸੰਮਤੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗਾ: ਮੋਦੀ

post-img

ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦਾ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਲਗਾਤਾਰ ਤੀਜੀ ਵਾਰ ਸਰਕਾਰ ਬਣਾ ਰਿਹਾ ਇਹ ਗੱਠਜੋੜ ਸੱਚਮੁੱਚ ਭਾਰਤ ਦੀ ਭਾਵਨਾ, ਆਤਮਾ ਤੇ ਜੜ੍ਹਾਂ ਦਾ ਪ੍ਰਤੀਬਿੰਬ ਹੈ। ਐੱਨਡੀਏ ਨੂੰ ਕੁਦਰਤੀ ਗੱਠਜੋੜ ਕਰਾਰ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਹ ਆਪਣੀ ਅਗਲੀ ਸਰਕਾਰ ਦੇ ਸਾਰੇ ਫੈਸਲਿਆਂ ਵਿੱਚ ਸਰਬਸੰਮਤੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ।

Related Post

Instagram