National
0
ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਦਿੱਤੇ ਮੋ
- by Jasbeer Singh
- September 3, 2024
ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਦਿੱਤੇ ਮੋਟਰ ਵਹੀਕਲ ਐਕਟ ਦੀ ਧਾਰਾ 136ਏ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵ ਉਚ ਮਾਨਯੋਗ ਸੁਪਰੀਮ ਕੋਰਟ ਨੇ ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਰਾਜ ਸਰਕਾਰਾਂ ਨੂੰ ਦਿੱਤੇ ਮੋਟਰ ਵਹੀਕਲ ਐਕਟ ਦੀ ਧਾਰਾ 136ਏ ਲਾਗੂ ਕਰਨ ਦੇ ਸਖ਼ਤ ਨਿਰਦੇਸ ਜਾਰੀ ਕੀਤੇ ਹਨ।ਮੋਟਰ ਵਹੀਕਲ ਐਕਟ ਦੀ ਧਾਰਾ 136 ਏ ਜੋ ਤੇਜ਼ੀ ਨਾਲ ਚੱਲਣ ਵਾਲੇ ਵਾਹਨਾਂ ਦੀ ਇਲੈਕਟ੍ਰਾਨਿਕ ਨਿਗਰਾਨੀ ਲਈ ਇੱਕ ਪ੍ਰਣਾਲੀ ਪ੍ਰਦਾਨ ਕਰਦਾ ਹੈ ਦਾ ਉਦੇਸ਼ ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਹੈ।
